ਵਾਸ਼ਿੰਗਟਨ— ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੱਖਿਆ ਮੰਤਰੀ ਦੇ ਅਹੁਦੇ ਲਈ ਮਾਰਕ ਐਸਪਰ ਨੂੰ ਨਾਮਜ਼ਦ ਕੀਤਾ ਹੈ। ਵ੍ਹਾਈਟ ਹਾਊਸ ਨੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਐਸਪਰ ਅਜੇ ਫੌਜ ਦੇ ਸਕੱਤਰ ਹਨ।
ਕਾਰਜਵਾਹਕ ਰੱਖਿਆ ਮੰਤਰੀ ਪੈਟ੍ਰਿਕ ਸ਼ੈਨਹਨ ਨੇ ਪਰਿਵਾਰਕ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਇਸ ਹਫਤੇ ਆਪਣਾ ਨਾਂ ਵਾਪਸ ਲੈ ਲਿਆ ਸੀ। ਜ਼ਿਕਰਯੋਗ ਹੈ ਕਿ ਪੈਟ੍ਰਿਕ ਸ਼ਨਹਾਨ ਦੇ ਰੱਖਿਆ ਮੰਤਰਾਲੇ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਬਾਅਦ ਇਸ ਮਹੀਨੇ ਦੇ ਸ਼ੁਰੂ ‘ਚ ਐਸਪਰ ਕਾਰਜਵਾਹਕ ਮੁਖੀ ਬਣੇ ਸਨ।

LEAVE A REPLY

Please enter your comment!
Please enter your name here